ਆਪ ਦੇ ਇਲਜ਼ਾਮਾਂ ‘ਤੇ ਅਕਾਲੀ ਦਲ/ਬਸਪਾ ਦਾ ਪਲਟਵਾਰ,ਵੀਡੀਓ ਨੂੰ ਦੱਸਿਆ ਝੂਠਾ ਸਟਿੰਗ
ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਗਾਏ ਗਏ ਬੀਬੀਆਂ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮਾਂ ਦੇ ਮਾਮਲੇ ‘ਚ ਅਕਾਲੀ ਦਲ ਨੇ ਆਪਣਾ ਪੱਖ ਰੱਖਿਆ ਹੈ ਤੇ ਇਹ ਦਾਅਵਾ ਕੀਤਾ ਹੈ ਕਿ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਰੋਸ ਜ਼ਾਹਿਰ ਕਰ ਰਹੀਆਂ ਬੀਬੀਆਂ ਦੀ ਗੱਲ ਧਿਆਨ ਨਾਲ ਸੁਣੀ ਸੀ ਪਰ ਇਹ ਸਾਰੀ ਘਟਨਾ