ਸਕਿਉਰਿਟੀ ਹਟਾਉਣ ‘ਤੇ ਹੋਲੇ ਮਜੀਠੀਆ, “ਮੂਸੇਵਾਲੇ ਵਾਂਗ ਮਰਵਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ”
ਚੰਡੀਗੜ੍ਹ : ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ z ਪਲੱਸ ਸਕਿਉਰਟੀ ਹਟਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮਜੀਠੀਆ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮਜੀਠੀਆ ਨੇ ਇੱਕ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਹੁਣ ਨੇਰੇ ਤੋ ਕੇਈ ਵੱਡਾ ਹੀ ਅਟੈਕ ਹੋਵੇਗਾ ਪਰ