ਸਿੱਧੂ-ਮਜੀਠੀਆ ਦੀ ਜੱਫ਼ੀ ‘ਤੇ CM ਮਾਨ ਦਾ ਤੰਜ਼, ਕਿਹਾ ਅਸਲੀ ਚਿਹਰਾ ਸਾਹਮਣੇ ਆਇਆ
ਚੰਡੀਗੜ੍ਹ : ਜਲੰਧਰ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਈ ਜੱਫੀ ‘ਤੇ ਸਿਆਸਤ ਗਰਮਾ ਗਈ ਹੈ। ਇਸ ਜੱਫੀ ‘ਤੇ ਨਾ ਸਿਰਫ ਵਿਰੋਧੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ, ਸਗੋਂ ਕਾਂਗਰਸ ਪਾਰਟੀ ਦੇ ਲੋਕ ਵੀ ਇਸ ਮਾਮਲੇ ‘ਚ ਪਿੱਛੇ ਨਹੀਂ ਹਨ। ਸਵੇਰੇ ਕਾਂਗਰਸੀ