ਰਿਹਾਅ ਹੋਣ ਤੋਂ ਬਾਅਦ ਮਜੀਠੀਆ ਦਾ ਪਹਿਲਾ ਬਿਆਨ
ਰਿਹਾਈ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਨਾਭਾ ਜੇਲ੍ਹ ਬਾਹਰ ਆ ਕੇ ਆਪਣਾ ਪਹਿਲਾ ਬਿਆਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਮੈਨੂੰ ਮਰਵਾ ਸਕਦੀ ਸੀ ਅਤੇ ਚਾਹੁੰਦੀ ਸੀ ਕਿ ਮੈਂ ਜੇਲ੍ਹ ਵਿੱਚ ਹੀ ਮਰ ਜਾਵਾਂ। ਉਹ ਚਾਹੁੰਦੇ ਸਨ ਕਿ ਮੈਂ ਜ਼ਿੰਦਾ ਨਹੀਂ ਸਗੋਂ ਮਰ ਕੇ ਬਾਹਰ ਆਵਾਂ,
