Punjab

‘ਸਰਕਾਰ ‘ਚ ALL IS NOT WELL ਸਭ ਠੀਕ ਨਹੀਂ ਹੈ’!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਪੰਜਾਬ ਸਰਕਾਰ (Punjab Government) ਵਿਚ ਸਭ ਚੰਗਾ ਨਾ ਹੋਣ ਦਾ ਤੰਜ ਕੱਸਿਆ ਹੈ। ਉਨ੍ਹਾਂ ਐਕਸ ‘ਤੇ ਪਾਈ ਪੋਸਟ ਵਿਚ ਲਿਖਿਆ ਕਿ ‘ਸਰਕਾਰ ‘ਚ ALL IS NOT WELL ਸਭ ਠੀਕ ਨਹੀਂ ਹੈ’। ਦੱਸ ਦੇਈਏ ਕਿ ਪਿਛਲੇ

Read More
Punjab

ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਫਿਰ ਤੋਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ

Read More
Punjab

ਮਜੀਠੀਆ ਨੇ ਦੱਸਿਆ CM ਮਾਨ ਕਿਸ ਗੰਭੀਰ ਬਿਮਾਰੀ ਤੋਂ ਪੀੜ੍ਹਤ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਦਾਖਲ ਹਨ। ਮਜੀਠੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ

Read More
Punjab

ਬਿਕਰਮ ਮਜੀਠੀਆ ਦੀ ਮੁੱਖ ਮੰਤਰੀ ਨੂੰ ਚਣੌਤੀ! ਕਾਰਨ ਦੱਸ ਦੋ ਨਹੀਂ ਤਾਂ ਦਾਸ ਦੱਸੂ ਤਿਗੜੀ ਦੇ ਕਾਰਨਾਮੇ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋਇਆ ਹੈ। ਪੰਜ ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ ਅਤੇ 4 ਮੰਤਰੀਆਂ ਦੀ ਛੁੱਟੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੇ ਓਐਸਡੀ (OSD)ਨੂੰ ਬਦਲ ਦਿੱਤਾ ਗਿਆ ਹੈ। ਓਐਸਡੀ ਨੂੰ ਬਦਲਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ

Read More
Punjab

ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਗੈਂਗਲੈਂਡ! ਵੱਡੇ ਅਕਾਲੀ ਲੀਡਰ ਦਾ ਗੰਭੀਰ ਇਲਜ਼ਾਮ

ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਤੋਂ ਅਸਤੀਫਾ ਮੰਗਿਆ ਹੈ। ਮਜੀਠੀਆ ਨੇ ਭਗਵੰਤ ਮਾਨ ‘ਤੇ ਪੰਜਾਬ ਨੂੰ ਗੈਂਗ ਲੈਂਡ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਖੁਦ ਮਨ ਚੁੱਕੇ

Read More
Punjab

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ GET WELL SOON!

ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ‘ਤੇ ਵੱਡਾ ਸਿਆਸੀ ਹਮਲੇ ਦੇ ਨਾਲ-ਨਾਲ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਤੋਂ chartered plane ਤੇ ਸਵਾਰ ਹੋ ਕੇ ਤਕਰੀਬਨ ਦੁਪਹਿਰ

Read More
Punjab

ਬਿਕਰਮ ਮਜੀਠੀਆ ਨੇ ਸਕੂਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਘੇਰੀ ਸੂਬਾ ਸਰਕਾਰ!

ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਸਕੂਲਾਂ ਦੇ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਪਾਣੀ ਜਮਾਂ ਹੋ ਗਿਆ ਹੈ। ਇਸ ਤੇ ਬਿਕਰਮ ਸਿੰਘ ਮਜੀਠੀਆ ਨੇ ਐਕਸ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ

Read More
Punjab

ਮੁੱਖ ਮੰਤਰੀ ਅਤੇ ਡੀਜੀਪੀ ਦੀ ਪ੍ਰੈਸ ਕਾਨਫਰੰਸ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਡੀਜੀਪੀ ਗੌਰਵ ਯਾਦਵ (Gaurav Yadav) ਦੀ ਪ੍ਰੈਸ ਕਾਨਫਰੰਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੰਭੀਰ ਸਵਾਲ ਚੁੱਕੇ ਹਨ । SSP’s ਨਾਲ ਮੀਟਿੰਗ ਤੋਂ ਬਾਅਦ ਪੀਸੀ ਵਿੱਚ ਸੀਐੱਮ ਮਾਨ ਅਤੇ ਡੀਜੀਪੀ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਬੋਰਡ ਲੱਗਿਆ ਹੋਇਆ ਸੀ। ਜਿਸ

Read More