ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਗੈਂਗਲੈਂਡ! ਵੱਡੇ ਅਕਾਲੀ ਲੀਡਰ ਦਾ ਗੰਭੀਰ ਇਲਜ਼ਾਮ
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਤੋਂ ਅਸਤੀਫਾ ਮੰਗਿਆ ਹੈ। ਮਜੀਠੀਆ ਨੇ ਭਗਵੰਤ ਮਾਨ ‘ਤੇ ਪੰਜਾਬ ਨੂੰ ਗੈਂਗ ਲੈਂਡ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਖੁਦ ਮਨ ਚੁੱਕੇ