Punjab

ਮਜੀਠੀਆ ਕੇਸ ਵਿੱਚ SIT ਦੇ ਗਠਨ ਦਾ ਨੋਟਿਸ , ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਨਵੀਂ ਜਾਂਚ ਟੀਮ ਬਣਾਈ

ਚੰਡੀਗੜ੍ਹ :  ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ ਹੈ। ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਇਹ ਨਵੀਂ ਜਾਂਚ ਟੀਮ ਬਣਾਈ ਗਈ ਹੈ। ਆਈਜੀ ਮੁਖਵਿੰਦਰ ਸਿੰਘ ਛੀਨਾ SIT ਦੀ ਅਗਵਾਈ ਕਰਨਗੇ। ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ

Read More
Khetibadi Punjab

CM ਮਾਨ ਨੇ ਜਲਦ ਗਿਰਦਾਉਰੀ ਕਰਵਾਉਣ ਦੇ ਦਿੱਤੇ ਹੁਕਮ , ਵਿਰੋਧੀਆਂ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਨੂੰ ਲੈ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ, ਜਿਸ ਕਰਕੇ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇਸ ਬੇਮੌਸਮੀ ਮੀਂਹ ਕਾਰਨ ਕਣਕ ਦੀ ਵਾਢੀ ਵੀ ਇੱਕ ਹਫ਼ਤਾ ਪੱਛੜ ਗਈ ਹੈ। ਬੇਮੌਸਮੀ ਮੀਂਹ ਕਾਰਨ ਹਾੜੀ ਦੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

Read More
Punjab

ਅੰਮ੍ਰਿਤਪਾਲ ਨਕਲੀ ਸਿੱਖ , ਗੁਰੂ ਸਾਹਿਬ ਜੀ ਦੇ ਸਰੂਪ ਨੂੰ ਢਾਲ ਦੀ ਤਰ੍ਹਾਂ ਵਰਤਿਆ : ਮਜੀਠੀਆ

‘ਦ ਖ਼ਾਲਸ ਬਿਊਰੋ :  ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈਕੇ ਸਿਆਸੀ ਆਗੂਆਂ ਦੇ ਨਾਲ ਧਾਰਮਿਕ ਜਥੇਬੰਦੀਆਂ ਨੇ ਵੀ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਵੱਡੇ ਸਵਾਲ ਚੁੱਕੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਕਿਹਾ

Read More
India Punjab

ਮਜੀਠੀਆ ਨੂੰ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ 4 ਹਫ਼ਤਿਆਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ

ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ( Supreme Court ) ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram Singh Majithia ) ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਅੰਮ੍ਰਿਤਸਰ

Read More
Punjab

ਮਜੀਠੀਆ ਨੇ CM ਮਾਨ ਦੀ ਬੰਦੂਕ ਚਲਾਉਂਦੇ ਫੋਟੋ ਸ਼ੇਅਰ ਕੀਤੀ,ਕੱਸਿਆ ਤੰਜ ‘ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ,ਪਰ ਪਰਚੇ ਬੱਚਿਆ ‘ਤੇ’!

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕਸਦਿਆ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਹਥਿਆਰ ਫੜਿਆ ਹੋਇਆ ਹੈ।

Read More
Punjab

ਬੀਬੀ ਜਾਗੀਰ ਕੌਰ ਦੇ SGPC ਬਾਰੇ ਬਿਆਨ ‘ਤੇ ਭੜਕੇ ਮਜੀਠੀਆ, ਕਿਹਾ ਕੀ ਤੁਸੀਂ ਲਿਫਾਫੇ ਜ਼ਰੀਏ ਚੁਣੇ ਗਏ ਸੀ ਪ੍ਰਧਾਨ

ਉਨ੍ਹਾਂ ਨੇ ਕਿਹਾ ਕਿ ਜੋ ਬਿਆਨ ਬੀਬੀ ਜਾਗੀਰ ਕੌਰ ਦੇ ਰਹੇ ਹਨ ਉਹ ਕਿਸ ਦੇ ਇਸ਼ਾਰੇ ਤੇ ਦੇ ਰਹੇ ਹਨ ਉਹ ਉਹਨਾਂ ਨੂੰ ਹੀ ਪਤਾ ਹੋਵੇਗਾ?

Read More
India Punjab

ਮਜੀਠੀਆ ਨੇ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਦੀ ਉਠਾਈ ਮੰਗ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ

Read More
Punjab

“ਹਰਪਾਲ ਚੀਮਾ ਲੱਗਦਾ ਭੁੱਲ ਗਏ ਹਨ ਕਿ ਉਹ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ ਨਾ ਕਿ ਬੀਜੇਪੀ ਦੇ ਖ਼ਜ਼ਾਨਚੀ”

ਮਜੀਠੀਆ ਨੇ ਹਰਪਾਲ ਚੀਮਾ ਵੱਲੋਂ ਬੀਜੇਪੀ ਉੱਤੇ ਆਪ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਲਈ ਰੱਖੇ ਗਏ ਬਜਟ ਵਾਲੇ ਬਿਆਨ ਉੱਤੇ ਤੰਜ ਕਸਦਿਆਂ ਕਿਹਾ ਕਿ ਹਰਪਾਲ ਚੀਮਾ ਲੱਗਦਾ ਭੁੱਲ ਗਏ ਹਨ ਕਿ ਉਹ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ ਨਾ ਕਿ ਭਾਜਪਾ ਦੇ ਖ਼ਜ਼ਾਨਚੀ।

Read More
Punjab

‘ਜਾਂਚ ਕਰੋ ਇੱਕ ਵਾਰੀ, ਤੁਹਾਡਾ ਕੋਈ ਮੰਤਰੀ ਨੀਂ ਬਚਣਾ’, ਮਜੀਠੀਆ ਦਾ ਸਰਾਰੀ ਰਾਹੀਂ CM ਮਾਨ ‘ਤੇ ਫੁੱਟਿਆ ਗੁੱਸਾ

ਦਰਅਸਲ, ਜਿਹੜੀ ਆਡੀਓ ਵਾਇਰਲ ਹੋਈ ਹੈ, ਉਸ ਵਿੱਚ ਕਿਸੇ ਸੌਦੇਬਾਜ਼ੀ ਦੀ ਗੱਲਬਾਤ ਹੋ ਰਹੀ ਹੈ। ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਵਿਰੋਧੀ ਆਪ ਸਰਕਾਰ ਨੂੰ ਘੇਰ ਰਹੇ ਹਨ।

Read More
Punjab

ਕੈਪਟਨ ਤੇ ਚੰਨੀ ਇੱਕੋ ਸਿੱਕੇ ਦੇ ਦੋ ਪਾਸੇ – ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤਕੌਰ) :- ਅਕਾਲੀ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਅਤੇ ਚੰਨੀ ਸਰਕਾਰ ਵਿੱਚ ਕੋਈ ਫਰਕ ਨਹੀਂ ਹੈ। ਜੇ ਕੈਪਟਨ ਬੁਰਾ ਸੀ ਤਾਂ ਚੰਨੀ ਮੰਤਰੀ ਕਿਉਂ ਬਣੇ ਰਹੇ। ਚੰਨੀ ਨੇ ਮੰਤਰੀ ਰਹਿੰਦਿਆਂ ਕੈਪਟਨ ਦਾ ਪੂਰਾ ਸਾਥ ਦਿੱਤਾ ਸੀ। ਜਦੋਂ ਕੋਰੋਨਾ ਦੀ

Read More