ਕੈਪਟਨ ਤੇ ਚੰਨੀ ਇੱਕੋ ਸਿੱਕੇ ਦੇ ਦੋ ਪਾਸੇ – ਮਜੀਠੀਆ
‘ਦ ਖ਼ਾਲਸ ਬਿਊਰੋ (ਪੁਨੀਤਕੌਰ) :- ਅਕਾਲੀ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਅਤੇ ਚੰਨੀ ਸਰਕਾਰ ਵਿੱਚ ਕੋਈ ਫਰਕ ਨਹੀਂ ਹੈ। ਜੇ ਕੈਪਟਨ ਬੁਰਾ ਸੀ ਤਾਂ ਚੰਨੀ ਮੰਤਰੀ ਕਿਉਂ ਬਣੇ ਰਹੇ। ਚੰਨੀ ਨੇ ਮੰਤਰੀ ਰਹਿੰਦਿਆਂ ਕੈਪਟਨ ਦਾ ਪੂਰਾ ਸਾਥ ਦਿੱਤਾ ਸੀ। ਜਦੋਂ ਕੋਰੋਨਾ ਦੀ