ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ GET WELL SOON!
ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ‘ਤੇ ਵੱਡਾ ਸਿਆਸੀ ਹਮਲੇ ਦੇ ਨਾਲ-ਨਾਲ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਤੋਂ chartered plane ਤੇ ਸਵਾਰ ਹੋ ਕੇ ਤਕਰੀਬਨ ਦੁਪਹਿਰ
