ਮਜੀਠੀਆ ਨੇ ‘ਆਪ’ ਵਿਧਾਇਕਾਂ ‘ਤੇ ਲਈ ਚੁਟਕੀ, ਵਿਧਾਨ ਸਭਾ ‘ਚ ਦਿੱਤੇ ਬਿਆਨਾਂ ਨੂੰ ਬਣਾਇਆ ਆਧਾਰ
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਕੱਲ੍ਹ ਸੱਤਾਧਾਰੀ ਪਾਰਟੀ ਦੇ ਕਈ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਸਖਤ ਸਵਾਲ ਕੀਤੇ ਸਨ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਲ ਬਿਕਰਮ ਸਿੰਘ ਮਜੀਠੀਆ ਨੇ ਚੁਟਕੀ ਲਈ ਹੈ। ਮਜੀਠੀਆ ਨੇ ਆਪਣੇ ਐਕਸ ਅਕਾਉਂਟ ਉੱਤੇ ਲਿਖਿਆ ਕਿ ਸ਼ੁਕਰ ਹੈ ਕਿ ਆਪ ਦੇ ਵਿਧਾਇਕਾਂ ਨੂੰ ਵੀ ਅਹਿਸਾਸ