ਮੰਤਰੀ ਜਿੰਪਾ ਦਾ ਮਜੀਠੀਆ ਨੂੰ ਜਵਾਬ, ਕਿਹਾ ਮੁੱਖ ਮੰਤਰੀ ਸਾਬ੍ਹ ਸਾਡੇ ਮੁਖੀ ਹਨ, ਵੱਡਿਆਂ ਦਾ ਸਤਿਕਾਰ ਕਰਨਾ ਸਾਡੇ ਵਿਰਸੇ ਦਾ ਹਿੱਸਾ
ਚੰਡੀਗੜ੍ਹ : ਲੰਘੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਮੀਡੀਆ ਦੇ ਸਾਹਮਣੇ ਹੀ ਕਲਾਸ ਲਾ ਦਿੱਤੀ ਸੀ।…