ਸੁਪਰੀਮ ਕੋਰਟ ਮਜੀਠੀਆ ਤੇ ਬੈਂਸ ਤੋਂ ਬਾਅਦ ਸਿੱਧੂ ‘ਤੇ ਵੀ ਹੋਈ ਦਿਆਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 30 ਸਾਲ ਪੁਰਾਣੇ ਸੜਕੀ ਹਿੰਸਾ ਦੇ ਕੇਸ ਵਿੱਚ ਰਾਹਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਸ ਦੀ ਅਗਲੀ ਸੁਣਵਾਈ 25 ਫਰਵਰੀ ਤੱਕ ਅੱਗੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ