Punjab

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ: ਬੇਅਦਬੀ ਖ਼ਿਲਾਫ਼ ਬਿੱਲ ਪੇਸ਼, ਸੈਸ਼ਨ ਕੱਲ੍ਹ ਤੱਕ ਮੁਲਤਵੀ

ਇੱਕ ਘੰਟੇ ਦੀ ਰੋਕ ਤੋਂ ਬਾਅਦ ਸਦਨ ਦੀ ਕਾਰਵਾਈ ੜਫਿਰ ਤੋਂ ਸ਼ੁਰੂ ਹੋਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਵਿੱਚ ਪੰਜਾਬ ਪਵਿੱਤਰ ਗ੍ਰੰਥ ਬਿੱਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ। ਇਸ ‘ਤੇ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਜੇਕਰ ਕਾਂਗਰਸ ਜਾਂ ਵਿਰੋਧੀ ਧਿਰ ਕੱਲ੍ਹ ਇਸ ਵਿਸ਼ੇ ‘ਤੇ ਚਰਚਾ ਕਰਨਾ ਚਾਹੁੰਦੀ

Read More