ਭਾਰਤ ਤੋਂ ਕਿਉਂ ਭੱਜ ਰਹੇ ਨੇ ਅਰਬਪਤੀ ਲੋਕ ?
ਭਾਰਤ ਨੂੰ ਅਕਸਰ ਵਿਸ਼ਵ ਪੱਧਰ ‘ਤੇ ਵਧਦੀ ਆਰਥਿਕ ਸ਼ਕਤੀ ਅਤੇ ਨਿਰਮਾਣ ਕੇਂਦਰ ਵਜੋਂ ਪੇਸ਼ ਕੀਤਾ ਜਾਂਦਾ ਹੈ। ਸਰਕਾਰ, ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਦਾਅਵਾ ਕਰਦੇ ਹਨ ਕਿ ਭਾਰਤ ਵਿਸ਼ਵ ਗੁਰੂ (ਵਿਸ਼ਵ ਨੇਤਾ) ਅਤੇ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਜੋਂ ਉਭਰ ਰਿਹਾ ਹੈ। ਪਰ, ਇਸ ਦੇ ਬਾਵਜੂਦ, ਵੱਡੀ ਗਿਣਤੀ ਵਿੱਚ