PM ਮੋਦੀ ਨੇ LIC ਦੀ ਬੀਮਾ ਸਖੀ ਸਕੀਮ ਲਾਂਚ ਕੀਤੀ, ਮਹਿਲਾ ਸਸ਼ਕਤੀਕਰਨ ‘ਚ ਅਹਿਮ ਯੋਗਦਾਨ ਪਾਵੇਗੀ
ਪਾਣੀਪਤ: ਪੀਐਮ ਮੋਦੀ ਅੱਜ ਹਰਿਆਣਾ ਦੇ ਪਾਣੀਪਤ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ LIC ਦੀ ‘ਬੀਮਾ ਸਖੀ ਸਕੀਮ’ ਸ਼ੁਰੂ ਕੀਤੀ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ