ਜਗਰਾਉਂ ‘ਚ ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ
ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਪੁਲਿਸ ਨੇ ਸਵੇਰੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪਹਿਲਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਪਿੰਡ ਭੂਦੜੀ ਅਤੇ ਅਖਾੜਾ ਨੂੰ ਪੁਲਿਸ ਕੈਂਪ ਵਿੱਚ ਬਦਲ ਦਿੱਤਾ। ਸਰਕਾਰ ਖਿਲਾਫ਼ ਨਾਅਰੇਬਾਜ਼ੀ ਲਾਠੀਚਾਰਜ