ਡੋਨਾਲਡ ਟਰੰਪ ਨੂੰ ਵੱਡਾ ਝਟਕਾ, ਅਮਰੀਕੀ ਜੱਜ ਨੇ ਜਨਮਦਿਨ ਨਾਗਰਿਕਤਾ ਖ਼ਤਮ ਕਰਨ ਦੇ ਫ਼ੈਸਲੇ ‘ਤੇ ਲਗਾਈ ਰੋਕ
ਅਮਰੀਕਾ : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਦੇਸ਼ ਦੀ ਸੰਘੀ ਅਦਾਲਤ ਨੇ ਰੋਕ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਅਮਰੀਕਾ ਵਿੱਚ ਰਹਿ ਰਹੇ ਹਜ਼ਾਰਾਂ ਪ੍ਰਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਪਣੇ ਫ਼ੈਸਲੇ ਵਿੱਚ ਜੱਜ ਨੇ ਡੋਨਾਲਡ ਟਰੰਪ ਦੇ ਕਾਰਜਕਾਰੀ ਆਦੇਸ਼ ਨੂੰ ‘ਸਪੱਸ਼ਟ ਤੌਰ ‘ਤੇ ਗੈਰ-ਸੰਵਿਧਾਨਕ’ ਕਿਹਾ