ਭਾਜਪਾ ਦੀ ਰਾਜਪਾਲ ਨੂੰ ਚਿੱਠੀ! ਸੂਬਾ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ
ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਇਸ ਦੌਰਾਨ ਹੁਣ ਭਾਜਪਾ ਨੇ ਸੂਬੇ ਦੀ ਸੱਤਾਧਾਰੀ ਪਾਰਟੀ ਤੇ ਵੱਡੇ ਇਲਜ਼ਾਮ ਲਗਾ ਰਾਜਪਾਲ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ। ਉਨ੍ਹਾਂ ਦੇ ਉਮੀਦਵਾਰਾਂ ਨੂੰ ਧਮਕੀਆਂ ਦਿੱਤੀਆਂ ਜਾ