BJP
BJP
ਪੰਜਾਬ ‘ਚ BJP ਦੀ ਸਰਕਾਰ ਬਣਨ ਦੇ ਚਾਂਸ ਕਿੰਨੇ ਤੇ ਕਿਉਂ ?
- by Gurpreet Singh
- June 23, 2026
- 0 Comments
ਪੰਜਾਬ ਵਿਧਾਨਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇਸ਼ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਲਿਆਉਣ ਵਾਲੀ ਹੈ। ਜੁਲਾਈ ਮਹੀਨੇ ਵਿੱਚ ਇਸ ਯੋਜਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਸਿਆਸੀ ਜਾਣਕਾਰਾਂ ਅਤੇ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਜੇਕਰ ਬੀਜੇਪੀ ਇਸ ਵਿੱਚ ਕਾਮਯਾਬ ਹੋ ਗਈ ਤਾਂ 2029 ਦੀਆਂ ਲੋਕਸਭਾ ਚੋਣਾਂ ਵਿੱਚ ਉਸਦੀ ਜਿੱਤ ਤੈਅ
1984 ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਾਲੇ ਫੂਲਕਾ ਹੁਣ ਭਾਜਪਾ ਦੇ ਸੰਗ
- by Preet Kaur
- April 1, 2026
- 0 Comments
ਚੰਡੀਗੜ੍ਹ (1 ਅਪ੍ਰੈਲ, 2026): ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਸੀਨੀਅਰ ਵਕੀਲ ਅਤੇ ‘ਆਪ’ ਦੇ ਸਾਬਕਾ ਦਿੱਗਜ ਆਗੂ ਹਰਵਿੰਦਰ ਸਿੰਘ ਫੂਲਕਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਐਡਵੋਕੇਟ ਫੂਲਕਾ, ਜੋ ਪੰਜਾਬ ਵਿਧਾਨ ਸਭਾ ਵਿੱਚ
BBMB ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀ ਸਿਆਸਤ ’ਚ ਐਂਟਰੀ, ਪਤਨੀ ਦੀਪਤੀ ਤ੍ਰਿਪਾਠੀ ਅੱਜ ਭਾਜਪਾ ’ਚ ਹੋਣਗੇ ਸ਼ਾਮਲ
- by Gurpreet Singh
- January 21, 2026
- 0 Comments
ਹਰਿਆਣਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਹੋਇਆ ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਪਾਰਟੀ ਸੂਤਰਾਂ ਮੁਤਾਬਕ, ਦੀਪਤੀ ਤ੍ਰਿਪਾਠੀ ਦੀ ਭਾਜਪਾ ਵਿੱਚ ਅਧਿਕਾਰਤ ਜੁਆਇਨਿੰਗ ਅੱਜ ਸ਼ਾਮ 4 ਵਜੇ ਹੋਵੇਗੀ।ਇਹ ਸਮਾਗਮ ਪੰਚਕੂਲਾ ਵਿਖੇ ਭਾਜਪਾ ਦੇ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, BJP ’ਚ ਸ਼ਾਮਲ ਹੋਏ ਸੀਨੀਅਰ ਲੀਡਰ ਜਗਦੀਪ ਸਿੰਘ ਚੀਮਾ
- by Gurpreet Singh
- October 13, 2025
- 0 Comments
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ
ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਕਿਸ ‘ਤੇ ਖੇਡਿਆ ਦਾਅ, ਕਾਂਗਰਸ ਦੀ ਸਥਿਤੀ ਇਕ ਅਨਾਰ ਸੌ ਬਿਮਾਰ ਵਰਗੀ, ਅਕਾਲੀ ਦਲ ਤੋਂ ‘ਆਪ’ ‘ਚ ਆਏ ਸੰਧੂ ਨੂੰ ਕੀ ਮਿਲੇਗੀ ਟਿਕਟ?, ਤਰਨ ਤਾਰਨ ਦੇ ਸਾਰੇ ਉਮੀਦਵਾਰਾਂ ਦੀ ਮੁੰਕਮਲ ਜਾਣਕਾਰੀ
- by Manpreet Singh
- October 1, 2025
- 0 Comments
ਬਿਉਰੋ ਰਿਪੋਰਟ – ਤਰਨ ਤਾਰਨ ਜ਼ਿਮਨੀ ਚੋਣ ਵੱਲ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਕਿਉਂਕਿ ਇਸ ਨੂੰ 2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ। ਤਰਨ ਤਾਰਨ ਹਲਕਾ ਉਹ ਇਲ਼ਾਕਾ ਜਿੱਥੇ ਹਮੇਸ਼ਾ ਅਕਾਲੀ ਦਲ ਦੀ ਪਕੜ ਮਜ਼ਬੂਤ ਰਹੀ ਹੈ ਪਰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਨੂੰ ਹਾਰ ਦਾ ਸਾਹਮਣਾ
CM ਮਾਨ ਦਾ ਵੱਡਾ ਦਾਅਵਾ, “ਨਹੀਂ ਕੱਟਿਆ ਜਾਵੇਗਾ ਇੱਕ ਵੀ ਰਾਸ਼ਨ-ਕਾਰਡ”
- by Gurpreet Singh
- August 23, 2025
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਵਿੱਚ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਸਵਿੰਦਰ ਭੱਲਾ ਦੇ ਪੰਜਾਬੀ ਸਿਨੇਮਾ ਵਿੱਚ ਯੋਗਦਾਨ ਅਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਵਾਲੇ ਕੰਮਾਂ ਨੂੰ ਯਾਦ ਕੀਤਾ। ਕਾਨਫਰੰਸ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਭਾਜਪਾ ਨੇ 6 ਮੈਂਬਰੀ ਵਫਦ ਦਾ ਕੀਤਾ ਗਠਨ
- by Manpreet Singh
- January 31, 2025
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਵਿਚ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਤੋਂ ਬਾਅਦ ਲਗਾਤਾਰ ਮਾਹੌਲ ਗਰਮਾਇਆ ਪਿਆ ਹੈ। ਇਸ ਤੋਂ ਬਾਅਦ ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ‘ਆਪ’ ਸਰਕਾਰ ਦੀ ਅਨੁਸੂਚਿਤ ਜਾਤੀ ਸਮਾਜ ਪ੍ਰਤੀ ਉਦਾਸੀਨਤਾ ਅਤੇ ਅਰਾਜਕਤਾ ਦੀ
ਦਿੱਲੀ ‘ਚ ਭਾਜਪਾ ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ
- by Manpreet Singh
- January 8, 2025
- 0 Comments
ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਆਹਮੋ ਸਾਹਮਣੇ ਹਨ। ਦੱਸ ਦੇਈਏ ਕਿ ਦੋਵੇਂ ਮੁੱਖ ਮੰਤਰੀ ਨਿਵਾਸ ਨੂੰ ਸ਼ੀਸ਼ ਮਹਿਲ ਕਹਿਣ ਨੂੰ ਲੈ ਕੇ ਆਹਮਣੇ-ਸਾਹਮਣੇ ਆਏ ਹਨ। ਦੋਵਾਂ ਪਾਰਟੀਆਂ ਵੱਲੋਂ ਅੱਜ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ
