‘CM ਮਾਨ ਨੇ ਮਾਂ ਦਾ ਦੁੱਧ ਪੀਤਾ ਹੈ ਤਾਂ ਬੰਦ ਕਮਰੇ ‘ਚ ਮੇਰੇ ਨਾਲ ਬੈਠੇ’ !’300 ਸਵਾਲਾਂ ਦਾ ਭਗੌੜਾ’ !
ਮੋਗਾ ਦੀ ਹਲਕਾ ਇੰਚਾਰਜ ਮਾਲਵੀਕਾ ਸੂਦ ਨੇ ਕਿਹਾ ਸਿੱਧੂ ਦੀ ਰੈਲੀ ਬਾਰੇ ਕੋਈ ਖ਼ਬਰ ਨਹੀਂ ਹੈ
BJP
ਮੋਗਾ ਦੀ ਹਲਕਾ ਇੰਚਾਰਜ ਮਾਲਵੀਕਾ ਸੂਦ ਨੇ ਕਿਹਾ ਸਿੱਧੂ ਦੀ ਰੈਲੀ ਬਾਰੇ ਕੋਈ ਖ਼ਬਰ ਨਹੀਂ ਹੈ
ਭਾਜਪਾ ਨੇ ਪਹਿਲਾਂ ਹੀ ਚੋਣਾਂ ਨੂੰ ਰੱਦ ਕਰਾਉਣ ਦੀ ਬਿਊਂਤ ਘੜ ਲਈ ਸੀ ਕਿਉਂਕਿ ਭਾਜਪਾ ਨੂੰ ਆਪਣੀ ਹਾਰ ਤੋਂ ਡਰ ਲੱਗਣ ਲੱਗ ਗਿਆ ਸੀ।
ਡੀਸੀ ਨੇ 6 ਫਰਵਰੀ ਨੂੰ ਚੋਣ ਕਰਵਾਉਣ ਦੀ ਮੰਗ ਕੀਤੀ
18 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਚੋਣ
ਤੀਜੇ ਰਾਊਂਡ ਤੋਂ ਹੀ ਪਿੱਛੇ ਸਨ ਟੀਟੀ
ਪੰਜਾਬ ਦੀਆਂ 13 ਸੀਟਾਂ ਦੇ ਲਈ ਆਪ ਅਤੇ ਕਾਂਗਰਸ ਵਿੱਚ ਗਠਜੋੜ ਦੀ ਸੀਟ ਸ਼ੇਅਰਿੰਗ ਨੂੰ ਲੈਕੇ ਅਗਲੀ ਮੀਟਿੰਗ ਵਿੱਚ ਫੈਸਲਾ
ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਸੰਸਦ ਦੀ ਪ੍ਰੀਵਲੇਜ ਕਮੇਟੀ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਕੋਈ ਫਰਜ਼ੀਵਾੜਾ ਨਹੀਂ ਕੀਤਾ ਤੇ ਭਾਜਪਾ ਉਹਨਾਂ ਖ਼ਿਲਾਫ਼ ਝੂਠੇ ਦੋਸ਼ ਲਗਾ ਰਹੀ ਹੈ। ਜਾਅਲੀ ਦਸਤਖਤਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ
ਦਿੱਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਨੂੰ ਜੁਆਇਨ ਕੀਤਾ। ਅਸ਼ਵਨੀ ਸੇਖੜੀ ਕਾਂਗਰਸ ਦੇ ਸੀਨੀਅਰ ਆਗੂ ਹਨ ਤੇ ਚਾਰ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੁੰਦਿਆਂ ਅਸ਼ਵਨੀ ਸੇਖੜੀ ਨੇ ਕਿਹਾ ਕਿ ਮੈਨੂੰ ਜੋ ਵੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦਾ ਅਕਾਲ ਦਲ ਨਾਲ ਗੱਠਜੋੜ ਨਹੀਂ ਹੋਵੇਗਾ ਬਲਕਿ ਪਾਰਟੀ ਖੁਦ ਆਪਣੇ ਦਮ ਉੱਤੇ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦੈਨਿਕ ਭਾਸਕਰ ਨੂੰ ਦਿੱਤੀ ਇੰਟਰਵਿਊ ‘ਚ ਕੀਤਾ ਹੈ। ਭਾਜਪਾ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਆਪਣੇ ਦਮ ‘ਤੇ
ਅਸਾਮ : ਭਾਜਪਾ ਆਉਣ ਵਾਲੀਆਂ ਆਮ ਚੋਣਾਂ ਵਿੱਚ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਜਿੱਤਣਗੇ। ਇਹ ਵੱਡਾ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ( Union Home Minister Amit Shah ) ਨੇ ਵੀਰਵਾਰ ਨੂੰ ਅਸਾਮ ਦੇ ਗੁਹਾਟੀ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਹੁੰਦਿਆਂ ਕੀਤਾ। ਅਮਿਤ ਸ਼ਾਹ ਨੇ ਕਾਂਗਰਸ ‘ਤੇ