Jalandhar Loksabha By Poll Live Result : ਆਪ ਉਮੀਦਵਾਰ ਰਿੰਕੂ ਦੀ ਜਿੱਤ ਹੁਣ ਤੈਅ ! ਟੁੱਟ ਗਿਆ ਕਾਂਗਰਸ ਦਾ ਗੜ੍ਹ, ਹੁਣ ਅਕਾਲੀ ਦਲ ਨੇ ਬੀਜੇਪੀ ਨੂੰ ਤੀਜੇ ਨੰਬਰ ਲਈ ਪਿੱਛੇ ਛੱਡਿਆ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
BJP
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਚੰਡੀਗੜ੍ਹ : ਪੰਜਾਬ ਬੀਜੇਪੀ ਨੇ ਆਮ ਆਦਮੀ ਪਾਰਟੀ ਦੇ ਬਾਹਰੀ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ । ਬੀਜੇਪੀ ਆਗੂ ਸੁਭਾਸ ਸ਼ਰਮਾ ਨੇ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜੋ ਵੀ ਕੱਲ ਜਲੰਧਰ ਜ਼ਿੰਮਨੀ ਚੋਣਾਂ ਦੌਰਾਨ ਹੋਇਆ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰਿਆਂ ‘ਤੇ ਹੋਇਆ ਹੈ। ਸੁਭਾਸ ਸ਼ਰਮਾ ਨੇ ਕਿਹਾ ਕਿ ਆਮ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ
ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਜਲੰਧਰ ਲੋਕਸਭਾ ਜ਼ਿਮਨੀ ਚੋਣ ਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਉਨ੍ਹਾਂ ਨਾਲ ਮੌਜੂਦ
ਕਰਨਾਟਕ ਚੋਣਾਂ ਤੋਂ ਠੀਕ ਪਹਿਲਾਂ, ਰਾਜ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਸੱਤਾਧਾਰੀ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ।
‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੈੱਡਕੁਆਰਟਰ ਪੁੱਜੇ। ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਥਾਵਾਂ ‘ਤੇ ਭਾਜਪਾ ਕੇਂਦਰ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ
ਬੀਜੇਪੀ ਆਗੂ ਅਸ਼ਵਨੀ ਸ਼ਰਮਾ ਨੇ ਜਵਾਬ ਦਿੰਦਿਆਂ ਕਿਹਾ ਕਿ BJP ਰਾਸ਼ਟਰਪਤੀ ਰਾਜ ਨਹੀਂ ਲਗਾਉਣਾ ਚਾਹੁੰਦੀ ਕਿਉਂਕਿ BJP ਨਹੀਂ ਚਾਹੁੰਦੀ ਕਿ ਦੇਸ਼ 'ਚ ਸ਼ਾਂਤੀ ਭੰਗ ਹੋਵੇ।
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੇਧਰ ਕਰਦਿਆਂ ਭਾਰਤੀ ਜਨਤਾ ਪਾਰਟੀ ‘ਤੇ ਖੂਬ ਨਿਸ਼ਾਨਾ ਕੱਸਿਆ। ਉਨ੍ਹਾਂ ਨੇ ਕਿਹਾ ਕਿ ਭਾਪਜਾ ਜਿੱਥੇ ਜਿੱਥੇ ਵੀ ਸੱਤਾ ਵਿੱਚ ਹੈ ਉੱਥੇ ਪਾਰਟੀ ਸ਼ਰੇਆਮ ਲੁੱਟ ਕਸੁੱਟ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਪਾਰਟੀ ਸ਼ਰੇਆਮ ਕਾਰਪੋਰੇਸ਼ਨ
‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਨੂੰ ਦਿੱਤੀ ਸਲਾਹ ਉੱਤੇ ਘਮਸਾਣ ਮੱਚ ਗਿਆ ਹੈ। ਬੀਜੇਪੀ ਆਗੂ ਆਰਪੀ ਸਿੰਘ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਦੇ ਨਹੀਂ, ਪੂਰੀ ਕੌਮ ਦੇ ਜਥੇਦਾਰ ਹੋ। ਸਿੱਖ ਸਿਰਫ਼ ਅਕਾਲੀ ਨਹੀਂ ਹਨ। ਅਕਾਲੀ ਦਲ 117 ਸੀਟਾਂ ਵਿੱਚੋਂ ਕੁੱਲ 3 ਸੀਟਾਂ