ਕਿਸਾਨਾਂ ਤੇ ਸਿੱਖ ਕੌਮ ਨਾਲ ਵਿਤਕਰਾ ਕਰ ਰਿਹੈ ਕੇਂਦਰ: ਹਰਸਿਮਰਤ ਕੌਰ
ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ( Harsimrat Kaur Badal )ਨੇ ਕਿਹਾ ਕਿ ਭਾਜਪਾ ( BJP ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ