ਭਾਜਪਾ ਪੰਜਾਬ ਦੇ ਕਿਸਾਨਾਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ : ਮਾਲਵਿੰਦਰ ਕੰਗ
ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
BJP
ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।
ਹਿਮਾਚਲ ਵਿਧਾਨਸਭਾ ਦੀਆਂ ਚੋਣਾਂ ਇੱਕ ਹੀ ਗੇੜ ਵਿੱਚ ਹੋਣਗੀਆਂ
ਰਾਕੇਸ਼ ਸਚਾਨ ਨੇ ਇੱਕ ਵੱਡੀ ਮਾਲਾ ਚੁੱਕ ਕੇ ਪੀਐਮ ਮੋਦੀ ਦੀ ਤਸਵੀਰ ਨੂੰ ਭੇਟ ਕੀਤੀ। ਵਾਇਰਲ ਹੋ ਰਹੀ ਇਸ ਵੀਡੀਓ 'ਤੇ ਲੋਕ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।
ਕੈਪਟਨ ਨੇ ਅੱਜ ਬੀਜੇਪੀ ਵਿੱਚ ਸ਼ਾਮਿਲ ਹੋਣ ਵਾਲੇ ਆਪਣੇ ਸਾਰੇ ਸਾਥੀਆਂ ਦੀ ਜਾਣ ਪਹਿਚਾਣ ਕਰਵਾਉਂਦਿਆਂ ਕਿਹਾ ਕਿ ਸਾਰਿਆਂ ਨੇ ਦਿਲ ਖੋਲ੍ਹ ਕੇ ਅੱਜ ਬੀਜੇਪੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ
ਕੇਜਰੀਵਾਲ ਨੇ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡੇ ਨੇਤਾ ਕੱਟੜ ਇਮਾਨਦਾਰ ਹਨ।
ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੀਜੇਪੀ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੇ ਇਲਜ਼ਾਮਾਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਹੀ ਝੂਠ ਬੋਲਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਹੈ ਤਾਂ ਪੰਜਾਬ ਵਿੱਚ ਆਪ ਦੀ ਸਰਕਾਰ
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਡੇਗਣ ਲਈ ਬੀਜੇਪੀ ਨੇ 1375 ਕਰੋੜ ਰੁਪਏ ਦਾ ਬਜਟ ਰੱਖਿਆ ਹੈ।