ਕੈਪਟਨ ਦੀ ਭਾਜਪਾ ਪ੍ਰਧਾਨ ਨਾਲ ਮੁਲਾਕਾਤ, ਪਾਰਟੀ ਸਮੇਤ BJP ‘ਚ ਹੋਣਗੇ ਸ਼ਾਮਲ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ