BJP

BJP

India

ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈਸ ਬਿਆਨ ਜਾਰੀ ਕਰ ਭਾਜਪਾ ਦੇ ਮੈਨੀਫੈਸਟੋ ਤੇ ਖੜ੍ਹੇ ਕੀਤੇ ਸਵਾਲ

ਸੰਯੁਕਤ ਕਿਸਾਨ ਮੋਰਚਾ ( Sanyukt kisan Morcha) ਨੇ ਭਾਜਪਾ (BJP) ਦੇ ਚੋਣ ਮੈਨੀਫੈਸਟੋ 2024 ਤੇ ਸਵਾਲ ਖੜੇ ਕੀਤੇ ਹਨ। ਅੱਜ ਦਾ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਉਨ੍ਹਾ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਗੰਭੀਰ ਖੇਤੀ ਸੰਕਟ ਬਾਰੇ ਜਾਣਬੁੱਝ ਕੇ ਚੁੱਪ ਰਹਿਣਾ ਜ਼ਰੂਰੀ ਸਮਝਿਆ ਹੈ। ਮੋਰਚੇ ਨੇ ਦੋਸ਼ ਲਗਾਇਆ ਕਿ ਹੋਰ ਰਾਜਨੀਤਿਕ ਪਾਰਟੀਆਂ ਨੇ

Read More
India

ਰਾਹੁਲ ਗਾਂਧੀ ਦਾ ਕਿਸਾਨਾ ਨੂੰ ਕਰਜ਼ਾ ਮੁਆਫੀ ਦਾ ਭਰੋਸਾ, ਜਾਤੀ ਜਨਗਣਨਾ ਦਾ ਕੀਤਾ ਐਲਾਨ

ਕਾਂਗਰਸੀ ਆਗੂ ਰਾਹੁਲ ਗਾਂਧੀ ( Rahul Gandhi) ਨੇ ਕਿਹਾ ਕਿ ਜੇਕਰ ਕਾਂਗਰਸ ( Congress) ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਫੌਰੀ ਜਾਤੀ ਜਨਗਣਨਾ ਵੀ ਕਰਵਾਈ ਜਾਵੇਗੀ। ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਅਤੇ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਦੇ ਸਕੋਲੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ

Read More
India Lok Sabha Election 2024

BJP ਦੇ ਚੋਣ ਮੈਨੀਫੈਸਟੋ ‘ਚ PM ਮੋਦੀ ਨੇ ਕੀਤੇ ਕੀ-ਕੀ ਵਾਅਦੇ, ਜਾਣੋ

ਦਿੱਲੀ : ਲੋਕ ਸਭਾ ਚੋਣਾਂ 2024(Lok Sabha elections 2024)  ਲਈ ਹੁਣ ਗਿਣਤੀ ਦੇ ਦਿਨ ਬਾਕੀ ਹਨ। ਭਾਜਪਾ(BJP) ਨੇ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ( election manifesto) ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪਾਰਟੀ ਦਾ ਸੰਕਲਪ ਪੱਤਰ ਜਾਰੀ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਤੀਜੀ ਟਰਮ ਸਰਕਾਰ ਲਈ ਨਵੇਂ ਟੀਚਿਆਂ ਨੂੰ ਸੂਚੀਬੱਧ ਕੀਤਾ।

Read More
Punjab

ਪਰਮਪਾਲ ਸੁਖਬੀਰ ਤੇ ਭੜਕੀ, ਕਿਹਾ ਸੁਖਬੀਰ ਨੂੰ ਨਹੀਂ ਪਤਾ ਹੋਵੇਗੀ DNA ਦੀ ਫੁੱਲਫਾਰਮ, ਮਾਨ ਤੇ ਵੀ ਕੱਸਿਆ ਤੰਜ

ਸਿਕੰਦਰ ਸਿੰਘ ਮਲੂਕਾ (Sikandar Singh Maluka) ਦੀ ਨੂੰਹ ਪਰਮਪਾਲ ਕੌਰ ਵੱਲੋਂ ਵਲੰਟੀਅਰ ਰਿਟਾਇਰਮੈਂਟ (VRS) ਲੈਣ ਤੋਂ ਬਾਅਦ ਵੀ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਪਰਮਪਾਲ ਕੌਰ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਦਾ ਡੀਐਨਏ ਟੈਸਟ ਕਰਵਾਉਣਾ ਵਾਲੇ ਬਿਆਨ ਤੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਡੀਐਨਏ ਦੀ

Read More
Punjab

ਮਲੂਕਾ ਦੀ ਨੂੰਹ ਲੜ ਸਕਦੀ ਹੈ ਚੋਣ: ਜਾਣੋ ਕਿੱਥੋਂ, ਅਸਤੀਫਾ ਮਨਜ਼ੂਰ ਹੋਣ ਦੇ ਚਰਚੇ

ਬਠਿੰਡਾ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ (Sikandar Singh Maluka) ਦੀ ਨੂੰਹ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਪ੍ਰਵਾਨ ਹੋਣ ਦੇ ਚਰਚੇ ਹਨ। ਇਹ ਵੀ ਚਰਚਾ ਚੱਲ ਰਹੀ ਹੈ ਕਿ ਉਹ ਦੁਪਹਿਰ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪਰਮਪਾਲ ਕੌਰ ਜ਼ਿਲ੍ਹਾ ਪਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ

Read More
Punjab

ਭਾਜਪਾ ਦੇ ਚੋਣ ਦਫਤਰ ਦਾ ਉਦਘਾਟਨ: ਰਿੰਕੂ ਬੋਲੇ ਡਰੀਆਂ ਹੋਈਆਂ ਹਨ ਵਿਰੋਧੀ ਪਾਰਟੀਆਂ

ਜਲੰਧਰ (Jalandhar) ਵਿੱਚ ਲੋਕ ਸਭਾ ਚੋਣਾਂ (Lok sabha elections) ਨੂੰ ਲੈ ਕੇ ਹਰ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਭਾਜਪਾ ਨੇ ਵੀ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਹੈ। ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਹਵਨ ਯੱਗ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਤੇ ਪਾਰਟੀ ਲੀਰਡਸ਼ਿਪ ਦੇ ਨਾਲ ਉਮੀਦਵਾਰ ਸੁਸ਼ੀਲ

Read More
India Punjab

ਸੰਯੁਕਤ ਕਿਸਾਨ ਮੋਰਚੇ ਨੇ ਪ੍ਰੈਸ ਕਾਨਫਰੰਸ ਕਰ ਕੇਂਦਰ ਸਰਕਾਰ ਤੋਂ ਪੁੱਛੇ ਅਹਿਮ ਸਵਾਲ

ਸੰਯੁਕਤ ਕਿਸਾਨ ਮੋਰਚਾ (Sanyukut kisan morcha) ਨੇ ਪ੍ਰੈਸ ਕਾਨਫਰੰਸ ਕਰ ਕੇਂਦਰ ਦੀ ਭਾਜਪਾ ਸਰਕਾਰ( Bjp government) ਤੋਂ ਕਈ ਅਹਿਮ ਸਵਾਲ ਪੁੱਛੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਇਨ੍ਹਾਂ ਸਵਾਲਾਂ ਦੀਆਂ ਫਲੈਕਸਾਂ ਬਣਾ ਕੇ ਪਿੰਡਾਂ ਵਿੱਚ ਲਗਾਇਆ ਜਾਣਗੀਆਂ। ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਹਰ ਹਾਲ ਵਿੱਚ ਸ਼ਾਤ ਰਹਿਣਗੇ। ਉਨ੍ਹਾਂ

Read More
Punjab

ਬੀਜੇਪੀ ਦੇ ਰਾਹ ‘ਚ ਕਿਸਾਨਾਂ ਦਾ ਪ੍ਰਦਰਸ਼ਨ: ਸੰਗਰੂਰ ਦੇ ਪਿੰਡਾਂ ‘ਚ ਲਗਾਏ ਪੋਸਟਰ; ਇਲਾਕੇ ਵਿੱਚ ਵੋਟਾਂ ਨਾ ਮੰਗਣ ਦੀ ਚੇਤਾਵਨੀ…

ਭਾਜਪਾ ਨੇ ਪੰਜਾਬ ਤੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਕਿਸਾਨ ਰੋਸ ਅਜੇ ਵੀ ਉਨ੍ਹਾਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਕਿਸਾਨਾਂ ਦੇ ਰੋਸ ਦੇ ਵਿਚਕਾਰ ਹੁਣ ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

Read More
India Punjab

ਪੰਜਾਬ ‘ਚ BJP ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਬਿੱਟੂ, ਰਿੰਕੂ ਸਣੇ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ…

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਰਾਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 6 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। 1996 ‘ਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਤੋਂ ਬਾਅਦ ਇਹ ਪਹਿਲੀ ਲੋਕ ਸਭਾ ਚੋਣ ਹੈ, ਜਦੋਂ ਭਾਜਪਾ ਪੰਜਾਬ ‘ਚ ਆਪਣੇ ਬਲ ‘ਤੇ ਚੋਣਾਂ ਲੜਨ ਜਾ ਰਹੀ ਹੈ। ਇਸੇ ਲਈ ਭਾਜਪਾ ਆਪਣੇ ਸਥਾਨਕ ਅਤੇ

Read More
Punjab

ਸ਼ੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਕਟੌਤੀ, 8 ਵਿੱਚੋ 4 ਮੁਲਾਜ਼ਿਮ ਬੁਲਾਏ ਵਾਪਿਸ

ਪੰਜਾਬ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ)

Read More