ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ ਕੋਲੋ ਅਮਨ ਕਾਨੂੰਨ ਸਬੰਧੀ ਮੰਗੀ ਰਿਪੋਰਟ
ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ (DGP) ਕੋਲੋ ਸੂਬੇ ਦੀ ਅਮਨ ਕਾਨੂੰਨ ਸਬੰਧੀ ਰਿਪੋਰਟ ਮੰਗੀ ਹੈ। ਭਾਜਪਾ (BJP) ਦੇ ਇੱਕ ਵਫਦ ਵੱਲੋਂ ਚੋਣ ਕਮਿਸ਼ਨ ਅਧਿਕਾਰੀ ਨਾਲ ਮੁਲਾਕਾਤ ਕਰ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਅਤੇ ਸੂਬੇ ਦੀ ਅਮਨ ਕਾਨੂੰਨ ਉੱਤੇ ਚਿੰਤਾ ਜਤਾਈ ਸੀ। ਜਿਸ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਵੱਲੋਂ ਇਸ ਨੂੰ
ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ
ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ