ਬ੍ਰਿਜਭੂਸ਼ਣ ਦੀ ਕੱਟੀ ਟਿਕਟ, ਪੁੱਤਰ ਨੂੰ ਬਣਾਇਆ ਉਮੀਦਵਾਰ
ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜਭੂਸ਼ਣ ਸ਼ਰਨ ਸਿੰਘ( Brij Bhushan Sharan Singh)’ਤੇ ਜਿਨਸੀ ਸ਼ੋਸ਼ਣ ਦੇ ਅਰੋਪ ਲਗਾਏ ਗਏ ਸਨ, ਜਿਸ ਕਾਰਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਲੋਕ ਸਭਾ ਦੀ ਟਿਕਟ ਕੱਟ ਦਿੱਤੀ ਗਈ ਹੈ। ਕੈਸਰਗੰਜ ਸੀਟ ਤੋਂ ਉਸ ਦੇ ਛੋਟੇ ਪੁੱਤਰ ਕਰਨ ਭੂਸ਼ਣ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਵੱਲੋਂ ਅਧਿਕਾਰਤ ਤੌਰ ਤੇ ਇਸ ਦਾ ਐਲਾਨ
ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ
ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ