ਬੀਜੇਪੀ ਛੱਡ ਇਸ ਪਾਰਟੀ ‘ਚ ਸ਼ਾਮਲ ਹੋਣਗੇ ਵਿਜੇ ਸਾਂਪਲਾ, ਪੜ੍ਹੋ ਇਸ ਖ਼ਬਰ ‘ਚ
ਚੰਡੀਗੜ੍ਹ : ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ। ਵਿਜੇ ਸਾਂਪਲਾ ਨੂੰ ਟਿਕਟ ਨਾ ਮਿਲਣ ਉਤੇ ਸੰਜੀਵ ਤਲਵਾੜ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕੀਤਾ