Lok Sabha Election 2024 Punjab

ਭਾਜਪਾ ਉਮੀਦਵਾਰ ਸੋਢੀ ਦੀ ਕਿਸਾਨਾਂ ਨੂੰ ਚੁਣੌਤੀ, ਕਿਹਾ ਕਿਸਾਨ ਵਿਰੋਧ ਕਰਨ ਦੀ ਬਜਾਏ ਚੋਣ ਮੈਦਾਨ ਵਿੱਚ ਉਤਰਨ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਤੋਂ ਬਾਅਦ ਹੁਣ ਰਾਣਾ ਗੁਰਮੀਤ ਸਿੰਘ ਸੋਢੀ ਲੋਕ ਸਭਾ ਹਲਕੇ ਦੇ ਹਰ ਜ਼ਿਲ੍ਹੇ ਅਤੇ ਸ਼ਹਿਰ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਕਈ ਥਾਵਾਂ ‘ਤੇ ਕਾਲੇ ਝੰਡੇ ਦਿਖਾਏ ਜਾ ਰਹੇ ਹਨ ਅਤੇ

Read More
Lok Sabha Election 2024 Punjab

ਭਾਜਪਾ ਉਮੀਦਵਾਰ ਨੇ ਪੰਜਾਬ ‘ਚ ਸਰਕਾਰੀ ਬੰਗਲਾ ਖਾਲੀ ਕੀਤਾ, ਫਰਸ਼ ‘ਤੇ ਸੌਂ ਕੇ ਬਿਤਾਈ ਰਾਤ

ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਸੈੱਲ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ

Read More
Lok Sabha Election 2024 Punjab

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਦਾ ਵਿਰੋਧ

ਪੰਜਾਬ ਵਿੱਚ ਲਗਾਤਾਰ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਹਨ। ਅੱਜ ਫੇਰ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਿਸਾਨਾਂ ਵੱਲੋਂ  ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਘੇਰ ਲਿਆ ਗਿਆ। ਲੋਕ ਸਭਾ

Read More
Lok Sabha Election 2024 Punjab

ਗੁਰਦਾਸਪੁਰ ‘ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਪੁੱਛੇ ਸਵਾਲ

ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬੀਜੇਪੀ ਦਾ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਾ ਬਾਹਲ਼ਾ ਔਖਾ ਹੋਇਆ ਜਾਪ ਰਿਹਾ ਹੈ। ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਥਾਨਕ ਆਗੂ ਦਿਨੇਸ਼ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਬੇਸ਼ੱਕ ਬਾਕੀ ਪਾਰਟੀਆਂ ਤੋਂ

Read More
Lok Sabha Election 2024 Punjab

ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ

ਮਜੀਠਾ : ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ।

Read More
India Punjab

ਪੰਜਾਬ ਬੀਜੇਪੀ ਦੇ ਇੱਕ ਹੋਰ ਉਮੀਦਵਾਰ ਨੂੰ ਸਖਤ ਸੁਰੱਖਿਆ ਘੇਰਾ ਮਿਲਿਆ! ਕੇਂਦਰ ਨੇ ਦਿੱਤੀ ‘Y+’ ਸੁਰੱਖਿਆ

ਕੇਂਦਰ ਸਰਕਾਰ ਪੰਜਾਬ ਵਿੱਚ ਬੀਜੇਪੀ ਦੇ ਉਮੀਦਵਾਰਾਂ ਦੀ ਸੁਰੱਖਿਆ ਲਗਾਤਾਰ ਵਧਾ ਰਹੀ ਹੈ। ਸੁਸ਼ੀਲ ਰਿੰਕੂ ਤੇ ਸ਼ੀਤਰ ਅੰਗੁਰਾਲ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਸਾਬਕਾ ਡਿਪਲੋਮੈਟ ਤੇ ਅੰਮ੍ਰਿਤਸਰ ਤੋਂ ਭਾਜਪਾ (BJP) ਉਮੀਦਵਾਰ ਤਰਨਜੀਤ ਸਿੰਘ ਸੰਧੂ (Taranjit Singh Sandhu) ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਨ੍ਹਾਂ ਨੂੰ ‘Y+’ ਸ਼੍ਰੇਣੀ ਦੀ CRPF ਸਕਿਉਰਟੀ ਦੇ ਦਿੱਤੀ ਹੈ। ਦੱਸ ਦੇਈਏ

Read More