ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਉਮੀਦਵਾਰ ਐਲਾਨਿਆ
‘ਦ ਖ਼ਾਲਸ ਬਿਊਰੋ : ਭਾਰਤੀ ਜਨਤੀ ਪਾਰਟੀ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਕੱਲ ਰਾਜ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਹ ਐਲਾਨ ਕੱਲ੍ਹ ਕੀਤੇ