Punjab

ਭਾਜਪਾ ਨੇ ਕੇਵਲ ਢਿੱਲੋਂ ਨੂੰ ਐਲਾਨਿਆਂ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣ ਲਈ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਅੰਮ੍ਰਿਤਸਰ ਤੋਂ ਬਾਅਦ ਹੁਣ ਭਾਜਪਾ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

Read More