ਮਜੀਠੀਆ ਕੇਸ ‘ਚ ਭਾਜਪਾ ਆਗੂ ਦੀ ਐਂਟਰ, ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਬੋਨੀ ਅਜਨਾਲਾ
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜਾਂਚ ਤੇਜ਼ ਹੋ ਗਈ ਹੈ। ਇਸ ਕੇਸ ਵਿੱਚ ਹੁਣ ਭਾਜਪਾ ਆਗੂ ਦੀ ਵੀ ਐਂਟਰੀ ਹੋ ਗਈ ਹੈ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਬੋਨੀ ਅਜਨਾਲਾ ਬਿਕਰਮ ਮਜੀਠੀਆ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਜਲਦੀ