Punjab Religion

ਬੰਦੀ ਸਿੰਘਾਂ ਨੂੰ ਲੈ ਕੇ ਭਾਜਪਾ ਆਗੂ ਫ਼ਤਿਹਜੰਗ ਸਿੰਘ ਬਾਜਵਾ ਦਾ ਵੱਡਾ ਦਾਅਵਾ, “ਜਲਦ ਬੰਦੀ ਸਿੰਘ ਹੋਣਗੇ ਰਿਹਾਅ”

ਸਿੱਖ ਲੰਮੇ ਸਮੇਂ ਤੋਂ ਜੇਲਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਆ ਰਹੇ ਹਨ। ਪਿਛਲੇ ਕਈ ਦਹਾਕਿਆਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਹਨ। ਇਸੇ ਦੌਰਾਨ ਭਾਜਪਾ ਲੀਡਰ ਫਤਿਹਜੰਗ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ

Read More