ਬੀਜੇਪੀ ਦਾ ਆਹ ਲੀਡਰ ਵੀ ਚੱਟ ਗਿਆ ਥੁੱਕ ਕੇ…
‘ਦ ਖ਼ਾਲਸ ਟੀਵੀ ਬਿਊਰੋ:- ਕਿਸਾਨਾਂ ਨੂੰ ਡਾਂਗਾਂ ਮਾਰ ਮਾਰ ਕੇ ਜੇਲ੍ਹਾਂ ਵਿੱਚ ਡੱਕਣ ਦਾ ਬਿਆਨ ਦੇ ਕੇ ਕਸੂਤੇ ਫਸੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਕਿਸਾਨਾਂ ਕੋਲੋਂ ਮਾਫੀ ਮੰਗ ਲਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਜੇਕਰ ਕਿਸੇ ਦੇ ਮਨ ਨੂੰ ਸੱਟ ਵੱਜੀ ਹੈ ਤਾਂ ਉਨ੍ਹਾਂ ਨੂੰ ਇਸ