Punjab

ਭਾਜਪਾ ਆਗੂ ਹੋਏ “ਆਪ” ‘ਚ ਸ਼ਾਮਲ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ  ਜ਼ਬਰਦਸਤ ਝਟਕਾ ਦਿੱਤਾ ਗਿਆ ਹੈ ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ

Read More