Khetibadi Punjab

ਕਿਸਾਨਾਂ ਵੱਲੋਂ ਭਾਜਪਾ ਆਗੂ ਪ੍ਰਨੀਤ ਕੌਰ ਦਾ ਤਿੱਖਾ ਵਿਰੋਧ

ਪਟਿਆਲਾ : ਕਿਸਾਨਾਂ ਵੱਲੋਂ ਭਾਜਪਾ ਆਗੂ ਪ੍ਰਨੀਤ ਕੌਰ ਦਾ ਤਿੱਖਾ ਵਿਰੋਧ ਕੀਤਾ ਗਿਆ ਹੈ। ਦਰਅਸਲ ਪ੍ਰਨੀਤ ਕੌਰ ਪਟਿਆਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਸਨ ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਦਾ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਹੈ। ਜਾਣਕਾਰੀ ਮੁਤਾਬਕ ਭਾਜਪਾ ਆਗੂ ਪ੍ਰਨੀਤ ਕੌਰ ਅੱਜ ਪਟਿਆਲਾ ਦੀ ਦਾਣਾ ਮੰਡੀ

Read More