ਬੀਜੇਪੀ ਆਗੂ ਰਮਨ ਮਲਿਕ ਨੇ ਜਥੇਦਾਰਾਂ ’ਤੇ ਚੁੱਕੇ ਸਵਾਲ
ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਉਨ੍ਹਾਂ ਦੇ ਨਾਲ ਕਈ ਹੋਰ ਆਗੂ ਵੀ ਸੇਵਾ ਕਰਦੇ ਨਜ਼ਰ ਆ