ਚੰਨੀ ਦੇ ਬਿਆਨ ‘ਤੇ ਭਖੀ ਸਿਆਸਤ, BJP ਆਗੂ ਨੇ ਕਾਂਗਰਸ ਪਾਰਟੀ ਨੂੰ ਦਿੱਤਾ ‘ਗਦਾਰਾਂ ਦੀ ਟੋਲੀ’ ਕਰਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸਰਜੀਕਲ ਸਟ੍ਰਾਈਕ ‘ਤੇ ਦਿੱਤੇ ਗਏ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ। ਉਹ ਇਹ ਨਹੀਂ ਦੇਖ ਸਕਦੇ ਕਿ ਇੰਨਾ ਵੱਡਾ ਹਮਲਾ ਹੋਇਆ