Punjab

BJP ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦਾ ਕਤਲ

ਜਲੰਧਰ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਕਰੀਬ 10 ਵਜੇ ਇੱਕ ਸਨਸਨੀਖੇਜ਼ ਵਾਰਦਾਤ ਵਾਪਰੀ। ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਕੌਂਸਲਰ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ (17) ਦਾ ਇੱਕ ਨੌਜਵਾਨ ਨੇ ਤੇਜ਼ਧਾਰ ਚਾਕੂ ਨਾਲ ਕਤਲ ਕਰ ਦਿੱਤਾ। ਵਿਕਾਸ ਪਰਿਵਾਰ ਵਿੱਚ ਸਭ ਤੋਂ ਵੱਡਾ ਤੇ ਇਕਲੌਤਾ ਪੁੱਤਰ ਸੀ। ਸ਼ੀਤਲ ਅੰਗੁਰਾਲ ਮੁਤਾਬਕ ਉਨ੍ਹਾਂ ਨੂੰ ਰਾਤ

Read More