ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰ ਐਲਾਨਣ ਲਈ ਭਾਰਤੀ ਜਨਤਾ ਪਾਰਟੀ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਪਾਰਟੀ ਹਾਈ ਕਮਾਂਡ ਦੇ ਨਾਲ ਵਿਚਾਰ ਕਰਨ ਤੋਂ ਬਾਅਦ ਸੂਚੀ ਨੂੰ ਆਖ਼ਰੀ ਰੂਪ ਦੇਣ ਲਈ ਅੱਜ ਸੰਸਦੀ ਬੋਰਡ ਦੀ ਮੀਟਿੰਗ