Tag: BJP may announce candidates today

ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ  ਭਾਰਤੀ ਜਨਤਾ ਪਾਰਟੀ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰ ਐਲਾਨਣ ਲਈ ਭਾਰਤੀ ਜਨਤਾ ਪਾਰਟੀ ਨੇ ਸਾਰੀਆਂ ਤਿਆਰੀਆਂ ਮੁਕੰਮਲ…