India Punjab

ਭਾਜਪਾ ਨੇ ਖੇਡੀ ਨਫ਼ਰਤ ਦੀ ਰਾਜਨੀਤੀ : ਮਾਲਵਿੰਦਰ ਕੰਗ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਦੇਸ਼ ਵਿੱਚ ਨਫਰਤ ਫੈਲਾਉਣ ਬਦਲੇ ਭਾਰਤੀ ਜਨਤਾ ਪਾਰਟੀ ਨੂੰ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੀਆਂ ਫਿਰਕੂ ਨੀਤੀਆਂ ਕਰਕੇ ਦੇਸ਼ ਦਾ ਨਾਂ ਵਿਦੇਸ਼ ਵਿੱਚ ਨੀਵਾਂ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਰੋਕਣ

Read More