ਪੁੰਛ ਹਮਲੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਬਿਆਨ ‘ਤੇ ਗਰਮਾਈ ਸਿਆਸਤ, ਭਾਜਪਾ ਨੇ ਚੁੱਕੇ ਸਵਾਲ
ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਹੁਣ ਇਸ ਨੂੰ ਲੈ ਕੇ ਸ਼ਹਿਰ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨੇ ਗਏ ਸੁਸ਼ੀਲ ਕੁਮਾਰ ਰਿੰਕੂ