Punjab

ਭਾਜਪਾ ਨੇ ਸਾਂਭੇ ਕਾਂਗਰਸ ਦੇ ਭ੍ਰਿ ਸ਼ਟ ਲੀਡਰ : ਮਾਲਵਿੰਦਰ ਕੰਗ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਖੂਬ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿ ਸ਼ ਟਾਚਾਰ ’ਚ ਸ਼ਾਮਲ ਹਨ ਅਤੇ ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ

Read More