ਆਹ ਪੜ੍ਹ ਲਓ ਬੀਜੇਪੀ ਤੇ ਕਾਂਗਰਸੀ ਲੀਡਰ ਦੀ ਕਿਸਾਨ ਅੰਦੋਲਨ ਬਾਰੇ ਸੋਚ
ਇਹ ਕਿਸਾਨ ਅੰਦੋਲਨ ਦੀ ਆੜ ਵਿੱਚ ਕੁੱਝ ਹੋਰ ਹੈ : ਜਿਆਣੀ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁਜੱਫਰਨਗਰ ਵਿੱਚ ਕਿਸਾਨ ਮਹਾਂਪੰਚਾਇਤ ਬਾਰੇ ਬੋਲਦਿਆਂ ਬੀਜੇਪੀ ਦੇ ਸੀਨੀਅਰ ਲੀਡਰ ਸੁਰਜੀਤ ਜਿਆਣੀ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਨਹੀਂ, ਅੰਦੋਲਨ ਦੀ ਆੜ ਵਿੱਚ ਕੁੱਝ ਹੋਰ ਹੈ। ਜਿਆਣੀ ਨੇ ਦਾਅਵਾ ਕੀਤਾ ਕਿ ਇਹ ਮੁੱਦਾ ਕਿਸਾਨਾਂ ਦਾ ਨਹੀਂ ਤੇ ਆਪਣੇ ਅਸਲ