Punjab

ਸੰਗਰੂਰ ‘ਚ ਦਲਿਤ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ, ਬੀਕੇਯੂ ਨੇ ਕਿਸਾਨ ਆਗੂ ਨੂੰ ਕੀਤਾ ਪੁਲਿਸ ਹਵਾਲੇ

ਸੰਗਰੂਰ : ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲਿਸ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ। ਦੋਵੇਂ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ

Read More
Punjab

ਸੰਗਰੂਰ ਦੇ ਕਿਸਾਨਾਂ ਦਾ ‘ਆਪ’ ਉਮੀਦਵਾਰ ਨੂੰ ਅਲਟੀਮੇਟਮ: 5 ਮਈ ਤੋਂ ਘਰ ਦੇ ਬਾਹਰ ਧਰਨਾ ਦੇਣਗੇ

ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ ਦੇ ਪਿੰਡ ਜਹਾਂਗੀਰ ਦੀ ਇੱਕ ਲੜਕੀ ਨੂੰ ਲੰਮੇ ਸਮੇਂ ਤੋਂ ਉਸ ਦੀ ਜ਼ਮੀਨ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲ ਰਿਹਾ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ

Read More
Punjab

ਲਤੀਫਪੁਰਾ ‘ਚ ਉਜਾੜੇ ਪਰਿਵਾਰ ਦੇ ਹੱਕ ‘ਚ ਡੱਲੇਵਾਲ ਲਾਉਣਗੇ ਧਰਨਾ !ਕਿਹਾ ਮੁੜ ਵਸੇਬੇ ਸਰਕਾਰ

ਲਤੀਫਪੁਰਾ ਵਿੱਚ 75 ਸਾਲ ਤੋਂ ਰਹਿ ਰਹੇ 50 ਪੰਜਾਬੀ ਪਰਿਵਾਰਾਂ 'ਤੇ ਪ੍ਰਸ਼ਾਸਨ ਨੇ ਚਲਾਇਆ ਸੀ ਪੀਲਾ ਪੰਜਾ

Read More
Punjab

ਨੈਸ਼ਨਲ ਹਾਈਵੇਅ ਅਥਾਰਿਟੀ ਦੇ ਫੈਸਲੇ ਦਾ ਕਿਸਾਨਾਂ ਨੇ ਕੀਤਾ ਵਿਰੋਧ,ਮੁੜ ਬੀਜੀ ਕਣਕ

ਛਪਾਰ : ਨੈਸ਼ਨਲ ਹਾਈਵੇਅ ਅਥਾਰਿਟੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਭਾਕਿਯੂ ਏਕਤਾ (ਉਗਰਾਹਾਂ) ਨੇ ਸਬੰਧਤ ਖੇਤਾਂ ਵਿੱਚ ਕਿਸਾਨਾਂ ਦਾ ਮੁੜ ਤੋਂ ਕਬਜ਼ਾ ਦਿਵਾਇਆ ਹੈ ਤੇ ਉਥੇ ਦੁਬਾਰਾ ਕਣਕ ਬੀਜੀ ਹੈ। ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਐਤਵਾਰ ਨੂੰ ਬਲਾਕ ਪੱਖੋਵਾਲ ਦੇ ਪਿੰਡ ਛਪਾਰ ਤੇ ਧੂਲਕੋਟ

Read More
India Punjab

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਫਿਰ ਤੋਂ ਵੱਡਾ ਸੰਘਰਸ਼ ਛੇੜਨ ਦੀ ਕੀਤੀ ਗੱਲ,ਸਰਕਾਰ ‘ਤੇ ਬੇਈਮਾਨੀ ਕਰਨ ਦਾ ਲਗਾਇਆ ਇਲਜ਼ਾਮ

 ਚੰਡੀਗੜ੍ਹ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਤੋਂ ਵੱਡਾ ਸੰਘਰਸ਼ ਛੇੜਨ ਦੀ ਗੱਲ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਆਖਿਆ ਹੈ ਕਿ ਇਕ ਵਾਰ ਤੋਂ ਵੱਡਾ ਅੰਦੋਲਨ ਹੋਵੇਗਾ ਤੇ ਇਸ ਵਾਰ ਇਸ ਵਾਰ ਦੁਕਾਨਦਾਰ, ਨੌਜਵਾਨ ਸਣੇ ਹਰ ਵਰਗ ਸੰਘਰਸ਼ ਵਿਚ ਸ਼ਾਮਲ ਹੋਵੇਗਾ। ਦੇਸ਼ ਦਾ ਨੌਜਵਾਨ ਆਪਣੀਆਂ ਹੱਕੀ ਮੰਗਾਂ ਲਈ ਜਾਗਰੂਕ

Read More
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੂੰ ਘੇਰਿਆ ਕਿਸਾਨਾਂ ਨੇ,ਕੀਤੀ ਰੈਲੀ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੂੰ ਅੱਜ ਕਿਸਾਨਾਂ ਨੇ ਘੇਰਿਆ ਹੈ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਇਥੇ ਰੈਲੀ ਕਰਕੇ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਅਤੇ ਗਊਆਂ ਦੀ ਚਮੜੀ ਦੀ ਬਿਮਾਰੀ ਕਾਰਨ ਹੋਈਆਂ ਮੌਤਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਦੇ

Read More
India Punjab

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ‘ਚ ਚੱਕਾ ਜਾਮ ਕਰਨ ਦਾ ਐਲਾਨ!

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਖਿਲਾਫ ਅੱਜ ਦਿੱਲੀ ‘ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 5 ਨਵੰਬਰ ਨੂੰ 12 ਵਜੇ ਤੋਂ 4 ਵਜੇ ਤੱਕ ਪੂਰੇ ਮੁਲਕ ‘ਚ ਚੱਕਾ ਜਾਮ ਕੀਤਾ ਜਾਵੇਗਾ।   ਇਸ ਤੋਂ ਇਲਾਵਾ 26

Read More