Khetibadi Punjab

ਕਿਸਾਨਾਂ ਦਾ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ! ਇਸ ਪਾਰਟੀ ਦੇ ਉਮੀਦਵਾਰ ਖ਼ਿਲਾਫ਼ ਕਰਨਗੇ ਪ੍ਰਚਾਰ

ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਘਨੇਰ ਨੇ ਬਰਨਾਲਾ ਵਿੱਚ ਸੂਬਾ ਪੱਧਰੀ ਕਮੇਟੀ ਦੀ ਬੈਠਕ ਦੇ ਬਾਅਦ ਕੀਤਾ। ਮਨਜੀਤ ਘਨੇਰ ਨੇ ਕਿਹਾ ਜ਼ਮੀਨ ਮਾਫੀਆ ਆਮ ਆਦਮੀ ਪਾਰਟੀ ਦਾ ਸੂਬਾ

Read More