ਬੀਕੇਯੂ ਏਕਤਾ ਸਿੱਧੂਪੁਰ ਨੇ ਨਿੱਜੀਕਰਨ ਵਿਰੁੱਧ ਬਿਜਲੀ ਵਿਭਾਗ ਦੇ ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
ਬਿਊਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਬਿਜਲੀ ਵਿਭਾਗ ਵਿੱਚ ਕੰਮ ਕਰਦੇ ਪੰਜਾਬੀਆਂ ਨੂੰ ਪੱਕੇ ਕਰਨ, ਪੰਜਾਬੀਆਂ ਨੂੰ ਨੌਕਰੀਆਂ ਦੇਣ ਅਤੇ ਉਹਨਾਂ ਦੀ ਜਾਨ ਮਾਲ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਲੜੇ ਜਾ ਰਹੇ ਅੰਦੋਲਨ ਦਾ ਸਮਰਥਨ ਕੀਤਾ ਹੈ। ਦੱਸ ਦੇਈਏ ਪੰਜਾਬ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਜਾਣ ਤੋਂ ਬਚਾਉਣ