Punjab

11 ਦਸੰਬਰ ਨੂੰ ਸਿੰਘੂ ਬਾਰਡਰ ਪਹੁੰਚਣਗੇ ਹਜਾਰਾਂ ਕਿਸਾਨ: ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ : ਗਿਆਰਾਂ ਦਸੰਬਰ ਨੂੰ ਸਿੰਘੂ ਬਾਰਡਰ ਤੇ ਹੋਣ ਜਾ ਰਹੇ ਸ਼ਹੀਦੀ ਸਮਾਗਮਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰ ਵੱਡੀ ਗਿਣਤੀ ਵਿੱਚ ਹਿਸਾ ਲੈਣਗੇ। ਇਹ ਪ੍ਰਗਟਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਹੈ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ

Read More
Others

ਔਰਤ ਦਿਹਾੜੇ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਦਾ ਦੇਸ਼ਵਾਸੀਆਂ ਦੇ ਨਾਂ ਸੰਦੇਸ਼, ਟਿਕਰੀ ਬਾਰਡਰ ‘ਤੇ ਹੋਵੇਗਾ ਯਾਦਗਾਰ ਪ੍ਰੋਗਰਾਮ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਔਰਤ ਦਿਹਾੜੇ ਮੌਕੇ ਕੱਲ੍ਹ 8 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿਕਰੀ ਬਾਰਡਰ, ਪਕੌੜਾ ਚੌਕ ਬਹਾਦੁਰਗੜ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਭਰ ਦੀਆਂ ਹਜ਼ਾਰਾਂ ਔਰਤਾਂ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨਗੀਆਂ। ਇਹ ਪ੍ਰੋਗਰਾਮ ਚੱਲ ਰਹੇ ਕਿਸਾਨੀ

Read More