ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ਨੂੰ ਲੈ ਕੇ ਕਰਨਾ ਸੀ ਪ੍ਰਦਰਸ਼ਨ
ਬੁੱਢੇ ਨਾਲੇ ਦਾ ਮਸਲਾ ਭਖਿਆ ਹੋਇਆ ਹੈ। ਕੈਂਸਰ ਵਰਗੀਆਂ ਬਿਮਾਰੀਆਂ ਕਿਸੇ ਦੇ ਘਰ ਵੀ ਆ ਸਕਦੀਆਂ ਹਨ, ਬੱਚਿਆਂ ਦੇ ਭਵਿੱਖ ਲਈ ਇਸ ਮਸਲੇ ਦੇ ਹੱਲ ਲਈ 23 ਜਥੇਬੰਦੀਆਂ ਵੱਲੋਂ ਅੱਜ ਬੁੱਢਾ ਨਾਲਾ ਪੂਰਨ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸੇ ਦੌਰਾਨ ਮੋਰਚੇ ਦੇ ਸਮਰਥਨ ਵਿਚ ਆਏ 20 ਦੇ ਕਰੀਬ ਲੋਕਾਂ ਨੂੰ ਪੁਲਿਸ ਵਲੋਂ